Today Hukumnama  Sri Darbar Sahib

ਧਨਾਸਰੀ  ਮਹਲਾ ੫ ਘਰੁ ੧੨ ॥ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥

ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥

ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥