1 Hukumnama Sri Darbar Sahib/Hukumnama Sahib
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ … Read more