Hukumnama Sri Darbar Sahib 17/02/2024

ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥

ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥

ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥

17/02/2024 Hukumnama Sri Darbar Sahib