Today Hukumnama Sri Darbar Sahib
ਸਲੋਕੁ ਮਃ ੩॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥
ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥
ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ {ਪੰਨਾ 554}
Read More