Today Darbar Sahib Hukumnama 18/02/2024 

ਗੂਜਰੀ ਅਸਟਪਦੀਆ  ਮਹਲਾ ੧ ਘਰੁ ੧   ੴ ਸਤਿਗੁਰ ਪ੍ਰਸਾਦਿ

ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥

 ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥

ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥